ਪਾਕਿਸਤਾਨ ਪਰਮਾਣੂ ਵਿਗਿਆਨੀ ਅਬਦੁਲ ਕਦੀਰ ਖਾਨ ਦਾ ਦੇਹਾਂਤ
(ਏਜੰਸੀ) ਕਰਾਚੀ। ਪਾਕਿਸਤਾਨ ਦੇ ਪਰਮਾਣੂ ਵਿਗਿਆਨੀ ਅਬਦੁਲ ਕਦੀਰ ਖਾਨ ਦਾ 85 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਕਦੀਰ ਖਾਨ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਇਸਲਾਮਾਬਾਦ ਦੇ ਹਸਪਤਾਲ ’ਚ ਉਨ੍ਹਾਂ ਨੇ ਆਖਰੀ ਸਾਹ ਲਿਆ ਪਰਮਾਣੂ ਵਿਗਿਆਨੀ ਦੇ ਦੇਹਾਂਤ ’ਤੇ ਪੀਐਮ ਇਮਰਾਨ ਖਾਨ ਸਮੇਤ ਹੋਰ ਆਗੂਆਂ ਨੇ ਦੁੱਖ ਪ੍ਰਗਟਾਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ