ਸ਼ੋਪੀਆ ’ਚ ਤਿੰਨ ਅੱਤਵਾਦੀ ਢੇਰ

Terrorist attack, Five Terrorists killed

ਸ਼ੋਪੀਆ ’ਚ ਤਿੰਨ ਅੱਤਵਾਦੀ ਢੇਰ

(ਏਜੰਸੀ) ਸ੍ਰੀਨਗਰ। ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅੱਤਵਾਦੀ ਮਾਰੇ ਗਏ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਖੂਫ਼ੀਆ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆ ਦੇ ਤੁਲਰਾਨ ਇਮਾਮ ਸਾਹਿਬ ਇਲਾਕੇ ’ਚ ਸੋਮਵਾਰ ਸ਼ਾਮ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ ਹਨ ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਮਾਰੇ ਗਏ ਤਿੰਨੇ ਅੱਤਵਾਦੀ ਲਸ਼ਕਰ ਨਾਲ ਸਬੰਧਿਤ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ