ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਵਰਦੇਵ ਸਿੰਘ ਨੋ...

    ਵਰਦੇਵ ਸਿੰਘ ਨੋਨੀ ਮਾਨ ਦੀ ਕਾਰ ਤੇ ਹਮਲਾ ,ਹੋਈ ਫਾਇਰਿੰਗ

    ਵਰਦੇਵ ਸਿੰਘ ਨੋਨੀ ਮਾਨ ਦੀ ਕਾਰ ਤੇ ਹਮਲਾ ,ਹੋਈ ਫਾਇਰਿੰਗ

    ਗੁਰੂਹਰਸਹਾਏ (ਵਿਜੈ ਹਾਂਡਾ)। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਜਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਕਾਰ ਤੇ ਫਿਰੋਜ਼ਪੁਰ ਚ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੋਰ ਬਾਦਲ ਵਲੋਂ ਅੱਜ ਫਿਰੋਜ਼ਪੁਰ ਵਿਖੇ ਫੇਰੀ ਤੇ ਸਨ ਤੇ ਉੱਥੇ ਫਿਰੋਜ਼ਪੁਰ ਨਾਲ ਸਬੰਧਿਤ ਹਲਕਾ ਇੰਚਾਰਜ ਤੇ ਟਾਪ ਕਲਾਸ ਲੀਡਰਸਿਪ ਪਹੁੰਚੀ ਹੋਈ ਤੇ ਇਸ ਦੌਰਾਨ ਹੀ ਜਦੋਂ ਕਾਫਲਾ ਜਾ ਰਿਹਾ ਸੀ ਤਾਂ ਹਲਕਾ ਗੁਰੂਹਰਸਹਾਏ ਨਾਲ ਸਬੰਧਿਤ ਵਰਦੇਵ ਸਿੰਘ ਨੋਨੀ ਮਾਨ ਦੀ ਕਾਰ ਤੇ ਹਮਲਾ ਹੋਇਆਂ ਤੇ ਗੋਲੀਆਂ ਚੱਲ ਗਈਆਂ ਜਿਸ ਦੋਰਾਨ ਨੋਨੀ ਮਾਨ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ