ਸਾਡੇ ਨਾਲ ਸ਼ਾਮਲ

Follow us

15.5 C
Chandigarh
Sunday, February 15, 2026
More
    Home Breaking News ਸ਼੍ਰੋਮਣੀ ਅਕਾਲੀ...

    ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰ ਐਲਾਨੇ

    aklidal ok, Sukhbir Badal

    ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰ ਐਲਾਨੇ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ।। ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਤਿੰਨ ਹੋਰ ਉਮੀਦਵਾਰ ਐਲਾਨ ਦਿੱਤੇ ਅਕਾਲੀ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨੀਤਾ ਚੌਧਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬਲਾਚੌਰ, ਜਸਪਾਲ ਸਿੰਘ ਨੂੰ ਪਟਿਆਲਾ (ਗ੍ਰਾਮੀਣ) ਤੇ ਬਚਿੱਤਰ ਸਿੰਘ ਕੋਹਾੜ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ।

    ਪਾਰਟੀ ਹਾਲੇ ਤੱਕ 83 ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਸ ਵਾਰ ਬਸਪਾ ਨਾਲ ਗਠਜੋੜ ਕੀਤਾ ਹੈ ਦੋਵੇਂ ਸਿਆਸੀ ਪਾਰਟੀਆਂ ਦਰਮਿਆਨ ਸੀਟਾਂ ਦੀ ਵੰਡ ਦੀ ਵਿਵਸਥਾ ਦੇ ਅਨੁਸਾਰ ਬਸਪਾ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ’ਚੋਂ 20 ’ਤੇ ਬਾਕੀ ਸੀਟਾਂ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰ ਉਤਾਰੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ