ਮਾਸਟਰ ਬਲਦੇਵ ਸਿੰਘ ਜੈਤੋ ਹੋਣਗੇ ਕਾਂਗਰਸ ਵਿੱਚ ਸ਼ਾਮਿਲ

Master Baldev Singh

ਮਾਸਟਰ ਬਲਦੇਵ ਸਿੰਘ ਜੈਤੋ ਹੋਣਗੇ ਕਾਂਗਰਸ ਵਿੱਚ ਸ਼ਾਮਿਲ

ਸੁਖਜੀਤ ਮਾਨ, ਮਾਨਸਾ। ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਿਲ ਹੋਣਗੇ। ਮਾਨਸਾ ਵਿਖੇ ਹੋਣ ਵਾਲੀ ਰੈਲੀ ਵਿੱਚ ਮਾਸਟਰ ਬਲਦੇਵ ਸਿੰਘ ਮੁੱਖ ਮੰਚ ‘ਤੇ ਪਹੁੰਚ ਚੁੱਕੇ ਹਨ। ਸਾਬਕਾ ਵਿਧਾਇਕ ਨੇ ਕੱਲ੍ਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਪੱਤਰ ਲਿਖਕੇ ਅਸਤੀਫਾ ਭੇਜ ਦਿੱਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ