ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 10, 2026
More
    Home Breaking News  ਬੇਅਦਬੀ ਕਰਨ ਦ...

     ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਭੀੜ ਵੱਲੋਂ ਕੁੱਟਮਾਰ, ਮੌਤ

    ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਭੀੜ ਵੱਲੋਂ ਕੁੱਟਮਾਰ, ਮੌਤ

    (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਇੱਕ ਵਿਅਕਤੀ ਵੱਲੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਮੌਕੇ ਤੋਂ ਹੀ ਸੇਵਾਦਾਰਾਂ ਨੇ ਕਾਬੂ ਕਰ ਲਿਆ ਸੀ। ਨੌਜਵਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਬਣੇ ਜੰਗਲੇ ਨੂੰ ਪਾਰ ਕਰਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਉਥੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ ਤੇ ਮੌਜੂਦ ਭੀੜ ਨੇ ਨੌਜਵਾਨ ਦੀ ਕੁੱਟਮਾਰ ਕਰਨ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here