ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਲੜਨਗੇ ਚੋਣ

aklidal ok, Sukhbir Badal

ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਲੜਨਗੇ ਚੋਣ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਦੀ ਸਿਆਸੀ ਗਰਮਾਈ ਹੋਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਹੀ ਚੋਣ ਲੜਨ ਜਾ ਰਹੇ ਹਨ। ਇਹ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਿੱਤੀ।

ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਗੇ ਤੇ ਉਨ੍ਹਾਂ ਦੇ ਦਫ਼ਤਰ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ। ਉਮਰ ਜਿਆਦਾ ਹੋਣ ਕਾਰਨ ਇਹ ਕਿਆਸ ਲਾਏ ਜੇ ਰਹੇ ਸਨ ਕਿ ਇਸ ਵਾਰ ਪ੍ਰਕਾਸ਼ ਸਿੰਘ ਬਾਦਲ ਚੋਣ ਲੜਨਗੇ ਜਾਂ ਨਹੀਂ ਪਰੰਤੂ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਲੰਬੀ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਹੀ ਚੋਣ ਲੜਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here