ਸਾਡੇ ਨਾਲ ਸ਼ਾਮਲ

Follow us

15.8 C
Chandigarh
Saturday, February 7, 2026
More
    Home Breaking News ਸ਼ੋਪੀਆਂ &#821...

    ਸ਼ੋਪੀਆਂ ‘ਚ ਮੁਕਾਬਲਾ, ਇਕ ਅੱਤਵਾਦੀ ਕੀਤਾ ਢੇਰ

    Terrorist

    ਸ਼ੋਪੀਆਂ ‘ਚ ਮੁਕਾਬਲਾ, ਇਕ ਅੱਤਵਾਦੀ ਕੀਤਾ ਢੇਰ

    ਸ੍ਰੀਨਗਰ (ਏਜੰਸੀ)। ਸ਼ੋਪੀਆਂ ਜ਼ਿਲੇ ‘ਚ ਸ਼ਨਿੱਚਰਵਾਰ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੁਆਰਾ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੋਪੀਆਂ ਜ਼ਿਲ੍ਹੇ ਦੇ ਚੇਰਮਰਗ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੀ ਕਾਰਵਾਈ ਜਾਰੀ ਹੈ। ਪੁਲਿਸ ਨੇ ਟਵੀਟ ਕੀਤਾ, ‘ਇਕ ਅੱਤਵਾਦੀ ਮਾਰਿਆ ਗਿਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here