ਅਮਰੀਕੀ ਸੈਨੇਟ ਨੇ ਯੂਕਰੇਨ ‘ਤੇ ਰੂਸ ਦੀ ਕਾਰਵਾਈ ਦੀ ਨਿੰਦਾ ਕੀਤੀ
ਵਾਸ਼ਿੰਗਟਨ । ਅਮਰੀਕੀ ਸੈਨੇਟ ਨੇ ਯੂਕਰੇਨ ‘ਤੇ ਫੌਜੀ ਕਾਰਵਾਈ ਨੂੰ ਲੈ ਕੇ ਰੂਸ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਨਿੰਦਾ ਕਰਨ ਵਾਲਾ ਪ੍ਰਸਤਾਵ ਪਾਸ ਕੀਤਾ ਹੈ। ਸੈਨੇਟ ਨੇ ਮੰਗਲਵਾਰ ਨੂੰ ਆਵਾਜ਼ੀ ਵੋਟ ਨਾਲ ਪ੍ਰਸਤਾਵ ਪਾਸ ਕੀਤਾ। ਵਰਣਨਯੋਗ ਹੈ ਕਿ ਡੋਨੇਟਸਕ ਅਤੇ ਲੁਹਾਨਸਕ ਨੂੰ ਸੁਤੰਤਰ ਗਣਰਾਜ ਘੋਸ਼ਿਤ ਕਰਨ ਤੋਂ ਬਾਅਦ ਰੂਸ ਨੇ 24 ਫਰਵਰੀ ਨੂੰ ਯੂਕਰੇਨ ਦੇ ਖਿਲਾਫ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ