ਸਾਡੇ ਨਾਲ ਸ਼ਾਮਲ

Follow us

20.7 C
Chandigarh
Tuesday, February 24, 2026
More
    Home Breaking News ਰੂਹਾਨੀ ਸਥਾਪਨਾ...

    ਰੂਹਾਨੀ ਸਥਾਪਨਾ ਦਿਵਸ : 3 ਅਪਰੈਲ ਨੂੰ ਹੋਵੇਗਾ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ’ਚ ਭੰਡਾਰਾ

    up

     3 ਅਪਰੈਲ ਨੂੰ ਹੋਵੇਗਾ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ’ਚ ਭੰਡਾਰਾ

    (ਸੱਚ ਕਹੂੰ ਨਿਊਜ਼) ਸਰਸਾ। ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰੂਹਾਨੀ ਸਥਾਪਨਾ ਦਿਵਸ ਦੀ ਖੁਸ਼ੀ ’ਚ 3 ਅਪਰੈਲ 2022 ਨੂੰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਬਾਗਪਤ, ਯੂਪੀ ’ਚ ਭੰਡਾਰਾ ਮਨਾਵੇਗੀ ਜੀ। ਇਹ ਜਾਣਕਾਰੀ ਡੇਰਾ ਸੱਚਾ ਸੌਦਾ ਦੇ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here