ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਵਿਸ਼ਵ ਧਰਤੀ ਦਿਵ...

    ਵਿਸ਼ਵ ਧਰਤੀ ਦਿਵਸ ਮੌਕੇ ਮੁਕਾਬਲੇ ਕਰਵਾਏ

    World Earth Day

    ਵਿਸ਼ਵ ਧਰਤੀ ਦਿਵਸ ਮੌਕੇ ਮੁਕਾਬਲੇ ਕਰਵਾਏ

    ਸ਼ੇਰਪੁਰ (ਰਵੀ ਗੁਰਮਾ)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ ਵਿਸ਼ਵ ਧਰਤੀ ਦਿਵਸ ਸਕੂਲ ਇੰਚਾਰਜ ਮੈਡਮ ਰੀਤਾ ਰਾਣੀ ਜੀ ਦੀ ਅਗਵਾਈ ਵਿੱਚ ਤੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਇੰਸ ਮਾਸਟਰ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਧਰਤੀ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਵੱਖ ਵੱਖ ਚਾਰਟ ਬਣਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ।

    ਇਹਨਾਂ ਮੁਕਾਬਲਿਆਂ ਵਿੱਚ ਸ਼ਮਨਦੀਪ ਕੌਰ, ਰਵਦੀਪ ਕੌਰ, ਨਿਸ਼ਾ ਬੇਗਮ ਅਤੇ ਰਣਬੀਰ ਸਿੰਘ ਨੇ ਮੁਢਲੇ ਸਥਾਨ ਪ੍ਰਾਪਤ ਕੀਤੇ। ਜੇਤੂ ਵਿਦਿਆਰਥੀਆਂ ਨੂੰ ਸਮੂਹ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here