(ਸੱਚ ਕਹੂੰ ਨਿਊਜ਼ )ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਇੱਕ ਤੋਂ ਬਾਅਦ ਇੱਕ ਸਖਤ ਫੈਸਲੇ ਲੈ ਰਹੇ ਹਨ। ਮਾਨ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਕੰਮ ਵੀ ਜਾਰੀ ਹੈ। ਮਾਨ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਅੱਜ 24 ਆਈਏਐਸ ਅਤੇ 9 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ