ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਰੈਲੀ ਕੱਢੀ

studenrts

ਤੇਜਿੰਦਰ ਸਿੰਘ ਬੀ. ਐਨ. ਓ. ਕੋਟਕਪੂਰਾ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

(ਸੁਭਾਸ਼ ਸ਼ਰਮਾ) ਕੋਟਰਕਪੂਰਾ । ਡਾ ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਦਾਖਲਾ ਮੁਹਿੰਮ 2022-23 ਨੂੰ ਉਤਸ਼ਾਹਿਤ ਕਰਨ ਲਈ ਤੇਜਿੰਦਰ ਸਿੰਘ ਬੀ. ਐਨ. ਓ. ਕੋਟਕਪੂਰਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਇਲਾਕੇ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਲਈ ਵਿਭਾਗ ਦਾ ਸੁਨੇਹਾ ਸਾਂਝਾ ਕੀਤਾ।

ਇਸ ਮੌਕੇ ਸੰਸਥਾ ਦੇ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਜ਼ਿਲ੍ਹੇ ਭਰ ਵਿੱਚੋਂ ਲੜਕੀਆਂ ਦੀ ਪੜ੍ਹਾਈ ਲਈ ਮੋਹਰੀ ਰਹੀ ਹੈ ਅਤੇ ਤਾਂ ਹੀ ਲੋਕ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਲਾਉਣ ਦੀ ਪੂਰੀ ਦਿਲਚਸਪੀ ਦਿਖਾ ਰਹੇ ਹਨ। ਇਸ ਮੌਕੇ ਪਰਮਜੀਤ ਕੌਰ,ਮੰਜਲੀ ਕੱਕੜ, ਨਵਦੀਪ ਕੱਕੜ, ਮਨੋਹਰ ਲਾਲ, ਵਿਵੇਕ ਕਪੂਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here