ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਦੱਖਣੀ ਕੋਰੀਆ ਵ...

    ਦੱਖਣੀ ਕੋਰੀਆ ਵਿੱਚ ਕੋਰੋਨਾ ਦੇ 51,131 ਨਵੇਂ ਮਾਮਲੇ

    Corona in South Korea Sachkahoon

    ਦੱਖਣੀ ਕੋਰੀਆ ਵਿੱਚ ਕੋਰੋਨਾ ਦੇ 51,131 ਨਵੇਂ ਮਾਮਲੇ

    ਸਿਓਲ। ਦੱਖਣੀ ਕੋਰੀਆ ਵਿੱਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ 51,131 ਨਵੇਂ ਮਾਮਲਿਆਂ ਦੇ ਨਾਲ ਦੇਸ਼ ‘ਚ ਸੰਕਰਮਿਤਾਂ ਦੀ ਗਿਣਤੀ ਵਧ ਕੇ 17,346,753 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਕੇਸਾਂ ਵਿੱਚੋਂ 45 ਮਾਮਲੇ ਬਾਹਰੋਂ ਆਏ ਲੋਕਾਂ ਦੇ ਹਨ। ਇਹ ਗਿਣਤੀ ਹੁਣ ਵਧ ਕੇ 32,041 ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਗੰਭੀਰ ਮਰੀਜ਼ਾਂ ਦੀ ਗਿਣਤੀ 44 ਘਟ ਕੇ 417 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 49 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਕਾਰਨ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 23,007 ਹੋ ਗਈ ਹੈ। ਮੌਤ ਦਰ 0.13 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here