ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਵਿਨੈ ਕੁਮਾਰ ਸਕ...

    ਵਿਨੈ ਕੁਮਾਰ ਸਕਸੈਨਾ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ

    Vinay Saxena Deputy Governor

    ਵਿਨੈ ਕੁਮਾਰ ਸਕਸੈਨਾ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਐੱਲ.ਜੀ. ਵਿਨੈ ਕੁਮਾਰ ਸਕਸੈਨਾ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਅਨਿਲ ਬੈਜਲ ਦੇ ਦਿੱਲੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਸੋਮਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਨਿਲ ਬੈਜਲ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਵਿਨੈ ਕੁਮਾਰ ਸਕਸੈਨਾ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ।

    ਸਕਸੈਨਾ ਇਸ ਸਮੇਂ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਹਨ। ਉਹ ਅਨਿਲ ਬੈਜਲ ਦੀ ਥਾਂ ਲੈਣਗੇ। ਬੈਜਲ ਨੇ ਪੰਜ ਦਿਨ ਪਹਿਲਾਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਸੀ। ਬੈਜਲ ਦੇ ਮਾਰਚ 2022 ਤੋਂ ਹਟਣ ਦੀਆਂ ਅਟਕਲਾਂ ਸਨ। ਉਨ੍ਹਾਂ ਨੂੰ ਦਸੰਬਰ 2016 ਵਿੱਚ ਉਪ ਰਾਜਪਾਲ ਬਣਾਇਆ ਗਿਆ ਸੀ। ਉਹ 5 ਸਾਲ ਤੋਂ ਵੱਧ ਸਮੇਂ ਤੱਕ ਇਸ ਅਹੁਦੇ ‘ਤੇ ਰਹੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here