ਸਾਡੇ ਨਾਲ ਸ਼ਾਮਲ

Follow us

26.3 C
Chandigarh
Thursday, February 26, 2026
More
    Home Breaking News ਬਿਕਰਮ ਮਜੀਠੀਆ ...

    ਬਿਕਰਮ ਮਜੀਠੀਆ ਨੂੰ ਮਿਲੀ ਜਮਾਨਤ

    Bikram Singh Majithia

    ਡਰੱਗ ਮਾਮਲੇ ’ਚ ਨਹੀਂ ਮਿਲੀ ਜਮਾਨਤ, ਰਹਿਣਾ ਪਵੇਗਾ ਜੇਲ੍ਹ ’ਚ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ’ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕੇਸ ’ਚ ਜਮਾਨਤ ਮਿਲ ਗਈ ਹੈ। ਹਾਲਾਂਕਿ ਇਹ ਜ਼ਮਾਨਤ ਉਨ੍ਹਾਂ ਨੂੰ ਡਰੱਗ ਕੇਸ ’ਚ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ੍ਹ ‘ਚ ਹੀ ਰਹਿਣਾ ਪਵੇਗਾ, ਕਿਉਂਕਿ ਉਨ੍ਹਾਂ ਨੂੰ ਡਰੱਗ ਮਾਮਲੇ ‘ਚ ਜ਼ਮਾਨਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਨੂੰ ਇਹ ਜਮਾਨਤ 2017 ‘ਚ ਫਿਰੋਜ਼ਪੁਰ ਦੇ ਮੁੱਖ ਥਾਣੇ ‘ਚ ਦਰਜ ਇੱਕ ਕੇਸ ‘ਚ ਮਿਲ ਹੈ। ਜਿਕਰਯੋਗ ਹੈ ਕਿ 2017 ਵਿਚ ਹਰੀਕੇ ਪੁਲ ‘ਤੇ ਧਰਨਾ ਦਿੱਤਾ ਗਿਆ ਸੀ। ਇਸ ਮਾਮਲੇ ’ਚ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here