ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਸਲਮਾਨ ਖਾਨ ਨੂੰ...

    ਸਲਮਾਨ ਖਾਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

    salman khan

    ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਧਮਕੀ

    (ਸੱਚ ਕਹੂੰ ਨਿਊਜ਼) ਮੁੁੰਬਈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਮੋਰਨਿੰਗ ਵਾਕ ਦੌਰਾਨ ਇੱਕ ਚਿੱਠੀ ਮਿਲੀ, ਜਿਸ ’ਚ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਚਿੱਠੀ ’ਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਸਿੱਧੂ ਮੂਸੇਵਾਲਾ ਵਾਂਗ ਮਾਰ ਦਿੱਤਾ ਜਾਵੇਗਾ। ਜੋ ਹਾਲ ਮੂਸੇਵਾਲਾ ਦੋ ਹੋਇਆ ਹੈ ਉਹੀ ਹਾਲ ਸਲਮਾਨ ਖਾਨ ਦਾ ਹੋਵੇਗਾ। ਜਿਸ ਤੋਂ ਬਾਅਦ ਸਲਮਾਨ ਖਾਨ ਦੀ ਸਰੁੱਖਿਆ ਸਖ਼ਤ ਕਰ ਦਿੱਤੀ ਗਈ ਹੈ ਤੇ ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here