ਸਾਡੇ ਨਾਲ ਸ਼ਾਮਲ

Follow us

26.2 C
Chandigarh
Tuesday, February 17, 2026
More
    Home Breaking News ਅਫਗਾਨਿਸਤਾਨ ਦੀ...

    ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਹੋਇਆ ਧਮਾਕਾ 

    Explosion

    ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਹੋਇਆ ਧਮਾਕਾ 

    (ਏਜੰਸੀ) ਕਾਬੁਲ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ਨੀਵਾਰ ਨੂੰ ਪੁਲਿਸ ਜ਼ਿਲ੍ਹਾ 4 ਵਿੱਚ ਇੱਕ ਸਿੱਖ-ਹਿੰਦੂ ਮੰਦਰ ਦੇ ਨੇੜੇ ਇੱਕ ਵਿਅਸਤ ਸੜਕ ‘ਤੇ ਦੋ ਧਮਾਕੇ ਹੋਏ। ਇਸ ਘਟਨਾ ‘ਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ‘ਚ ਤਾਲਿਬਾਨ ਦੇ ਸ਼ਾਸਨ ਤੋਂ ਬਾਅਦ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here