ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲੇ ਦਾ SYL ਗਾਣਾ ਬੈਨ

    ਸਿੱਧੂ ਮੂਸੇਵਾਲੇ ਦਾ SYL ਗਾਣਾ ਬੈਨ

    ਜਲੰਧਰ। ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ ਐੱਸ.ਵਾਈ. ਐੱਲ.¿; ਯੂ-ਟਿਊਬ ’ਤੇ ਬੈਨ ਕਰ ਦਿੱਤਾ ਗਿਆ ਹੈ। ਨੰਬਰ 1 ’ਤੇ ਟ੍ਰੈਂਡ ਕਰ ਰਿਹਾ ਐਸਵਾਈਐੱਲ ਗਾਣਾ ਡਿਲੀਟ ਕਰ ਗਿਆ ਹੈ। ਦੱਸ ਦੇਈਏ ਕਿ ਇਸ ’ਤੇ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਇਸ ਗਾਣੇ ਨੂੰ ਯੂ-ਟਿਊਬ ਪਲੇਟਫਾਰਮ ਤੋਂ ਹਟਵਾ ਦਿੱਤਾ ਹੈ। ਭਾਰਤ ’ਚ ਯੂ-ਟਿਊਬ ’ਤੇ ਸਿੱਧੂ ਮੂਸੇ ਵਾਲਾ ਦਾ ਐੱਸ.ਵਾਈ.ਐੱਲ. ਗਾਣਾ ਸਰਚ ਕਰਨ ’ਤੇ this content is not available on this country domain ਲਿਖਿਆ ਆ ਰਿਹਾ ਹੈ।

    ਦੱਸ ਦੇਈਏ ਕਿ ਮੂਸੇਵਾਲੇ ਗਾਇਕ ਦੀ ਹੱਤਿਆ ਤੋਂ 26 ਦਿਨਾਂ ਬਾਅਦ ਰਿਲੀਜ਼ ਹੋਣ ਤੋਂ ਬਾਅਦ ਗਾਣਾ ਯੂਟਿਊਬ ’ਤੇ ਨੰਬਰ 1 ’ਤੇ ਟ੍ਰੈਂਡ ਕਰ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਗੀਤ ’ਚ ਮਰਹੂਮ ਪੰਜਾਬੀ ਗਾਇਕ ਨੇ ਕਈ ਵਿਵਾਦਿਤ ਮੁੱਦਿਆਂ ਨੂੰ ਚੁੱਕਿਆ ਹੈ, ਜਿਸ ਦੇ ਕਾਰਨ ਸੋਸ਼ਲ ਮੀਡੀਆ ’ਤੇ ਬਵਾਲ ਖੜ੍ਹਾ ਹੋ ਗਿਆ ਹੈ। ਦਰਅਸਲ ਸਿੱਧੂ ਮੂਸੇਵਾਲਾ ਨੇ ਆਪਣੇ ਲਾਸਟ ਗੀਤ ’ਚ ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਐੱਸ.ਵਾਈ.ਐੱਲ (ਸਤਲੁਜ-ਯਮੁਨਾ ਲਿੰਕ) ਦੇ ਮੁੱਦੇ ਨੂੰ ਹਾਈ ਲਾਈਟ ਕੀਤਾ ਹੈ, ਜਿਸ ਕਾਰਨ ਦੋਵਾਂ ਸੂਬਿਆਂ ਦੇ ਵਿਚਾਲੇ ਬਹੁਤ ਤਣਾਅ ਰਹਿੰਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇਸ ਗੀਤ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਅਤੇ ਲਾਲ ਕਿਲ੍ਹੇ ਦਾ ਵੀ ਮੁੱਦਾ ਚੁੱਕਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here