ਸਾਡੇ ਨਾਲ ਸ਼ਾਮਲ

Follow us

25.9 C
Chandigarh
Friday, February 20, 2026
More
    Home Breaking News ਅਮਰਨਾਥ ਗੁਫਾ ਨ...

    ਅਮਰਨਾਥ ਗੁਫਾ ਨੇੜੇ ਬੱਦਲ ਫਟਿਆ, 10 ਵਿਕਤੀਆਂ ਦੀ ਮੌਤਾਂ

    amarnath

    DRF, SDRP ਦੀਆਂ ਟੀਮਾਂ ਰਾਹਤ ਕਾਰਜਾਂ ‘ਚ ਜੁਟੀਆਂ

    ਸ਼੍ਰੀਨਗਰ (ਏਜੰਸੀ)। ਜੰਮੂ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ, ਜਿਸ ‘ਚ ਹੁਣ ਤੱਕ 10 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਘਟਨਾ ਵਾਲੀ ਥਾਂ ‘ਤੇ ਬਚਾਅ ਅਤੇ ਰਾਹਤ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। NDRF, SDRP ਦੀਆਂ ਟੀਮਾਂ ਰਾਹਤ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਦੇ ਕਈ ਟੈਂਟ ਵੀ ਪਾਣੀ ’ਚ ਵਹਿ ਗਏ ਹਨ।

    ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਕੁਝ ਲੰਗਰ ਅਤੇ ਟੈਂਟ ਅਚਾਨਕ ਹੜ੍ਹ ਦੀ ਮਾਰ ਹੇਠ ਆ ਗਏ ਹਨ। ਕੁਝ ਲੋਕਾਂ ਦੀ ਮੌਤਾਂ ਦੀ ਸੂਚਨਾ ਮਿਲੀ ਹੈ।ਪੁਲਿਸ, NDRF ਅਤੇ SF ਵੱਲੋਂ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਇਲਾਜ ਲਈ ਏਅਰਲਿਫਟ ਕੀਤਾ ਜਾ ਰਿਹਾ ਹੈ। ਸਥਿਤੀ ਕਾਬੂ ਹੇਠ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here