ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਬਤੌਰ ਐਸਐਮਓ ਸੰਭਾਲਿਆ ਅਹੁਦਾ

ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਬਤੌਰ ਐਸਐਮਓ ਸੰਭਾਲਿਆ ਅਹੁਦਾ

ਲੌਂਗੋਵਾਲ (ਹਰਪਾਲ)। ਸਰਕਾਰੀ ਹਸਪਤਾਲ ਵਿਖੇ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਬਤੌਰ (ਐਸਐਮਓ) ਆਪਣਾ ਆਹੁਦਾ ਸੰਭਾਲ ਲਿਆ ਹੈ। ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਹ ਆਪਣਾ ਕੰਮ ਬੜੀ ਹੀ ਇਮਾਨਦਾਰੀ ਨਾਲ ਕਰਨਗੇ ਅਤੇ ਕਸਬੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ। ਇਸ ਮੌਕੇ ਉਨਾਂ ਸੁਪਰਡੈਂਟ ਹਰਪ੍ਰੀਤ ਸਿੰਘ ਵਾਲੀਆ, ਮਹਿੰਦਰ ਕੁਮਾਰ ਕਲਰਕ, ਜਗਰੂਪ ਸਿੰਘ ਕਲਰਕ, ਧਰਮਿੰਦਰ ਕੁਮਾਰ ਫਾਰਮੇਸੀ ਅਫਸਰ, ਬਰਿੰਦਰਪਾਲ ਸਿੰਘ (ਹੈਲਥ ਵਰਕਰ) ਗੁਰਸੇਵਕ ਸਿੰਘ ਆਦਿ ਨੇ ਲੌਂਗੋਵਾਲ ਪੁੱਜਣ ਤੇ ਗੁਲਦਸਤਾ ਦੇ ਕੇ ਉਨਾਂ ਦਾ ਸਨਮਾਨ ਕੀਤਾ ਗਿਆ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here