ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਪਵਿੱਤਰ ਅਵਤਾਰ ...

    ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸਾਧ-ਸੰਗਤ ਨੇ ਕੱਟਿਆ ਕੇਕ

    • ਅੱਜ ਖੁਸ਼ੀਆਂ ਦੇ ਖੇੜੇ, ਸਾਡੇ ਵੇਹੜੇ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾ ਦੇ ਪਵਿੱਤਰ ਅਵਤਾਰ ਮਹੀਨੇ ਦੇ ਆਗਮਨ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ’ਚ ਖੁਸ਼ੀ ਦਾ ਮਾਹੌਲ ਹੈ। ਹਰ ਪ੍ਰੇਮੀ ਇੱਕ ਦੂਜੇ ਨੂੰ ਵਧਾਈ ਦੇ ਰਿਹਾ ਹੈ ਅਤੇ ਇਸ ਪਵਿੱਤਰ ਮਹੀਨੇ ’ਚ ਵੱਧ ਤੋਂ ਵੱਧ ਮਾਨਵਤਾ ਭਲਾਈ ਦੇ ਕਾਰਜ਼ ਕਰਨ ਅਤੇ ਸਾਰੀਆਂ ਬੁਰਾਈਆਂ ਛੱਡਣ ਦਾ ਪ੍ਰਣ ਕਰ ਰਹੇ ਹਨ। ਹਰ ਕੋਈ ਅਪਣੇ-ਅਪਣੇ ਤਰੀਕੇ ਨਾਲ ਅਵਤਾਰ ਮਹੀਨੇ ਦੀਆਂ ਖੁਸ਼ੀਆਂ ਮਨਾ ਰਿਹਾ ਹੈ। ਬਲਾਕ ਚੰਡੀਗੜ੍ਹ ਦੀ ਸਾਧ-ਸੰਗਤ ਨੇ ਵੀ ਵੱਖ-ਵੱਖ ਥਾਵਾਂ ’ਤੇ ਕੇਕ ਕੱਟ ਕੇ ਅਵਤਾਰ ਮਹੀਨੇ ਦੀਆਂ ਖੁਸ਼ੀਆਂ ਮਨਾਈਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here