ਬੇਅਦਬੀ ਮਾਮਲੇ ਦੀ ਜਾਂਚ ’ਤੇ ਸੁਣਵਾਈ ਕੱਲ੍ਹ ਤੱਕ ਮੁਲਤਵੀਂ

high-court

ਚੰਡੀਗੜ੍ਹ (ਐਮ ਕੇ ਸਾਇਨਾ)। ਬੇਅਦਬੀ ਮਾਮਲੇ ’ਚ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ ’ਤੇ ਮੰਗਲਵਾਰ ਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਲੰਬੀ ਬਹਿਸ ਹੋਈ। ਬਹਿਸ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਵਕੀਲਾਂ ਵੱਲੋਂ ਐਸਆਈਟੀ ਵੱਲੋਂ ਕੀਤੀ ਗਈ ਜਾਂਚ ’ਤੇ ਸਵਾਲ ਉਠਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਲੇ ਤੱਕ ਕੋਰਟ ’ਚ ਪੂਰੇ ਦਸਤਾਵੇਜ ਸਮਬਿਟ ਨਹੀਂ ਕਰਵਾ ਸਕੀ। ਹੁਣ ਇਸ ਮਾਮਲੇ ’ਚ ਅੱਗੇ ਦੀ ਬਹਿਸ ਲਈ ਕੋਰਟ ’ਚ ਸੁਣਵਾਈ ਕੱਲ੍ਹ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ