ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਡਾ. ਸਤਬੀਰ ਸਿੰ...

    ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ

    ਮੁੱਖ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

    (ਸੱਚ ਕਹੂੰ ਨਿਊਜ਼) ਲੁਧਿਆਣਾ। ਡਾ. ਸਤਬੀਰ ਸਿੰਘ ਗੋਸਲ ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ’ਤੇ ਟਵੀਟ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਮਾਨ ਨੇ ਟਵੀਟ ’ਚ ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਬੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਆ ਦੇ ਨਵੇਂ ਵਾਈਸ ਚਾਂਸਲਰ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁੱਭਕਾਮਨਾਵਾਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here