ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਹੋਈ ਰਾਮ-ਨਾਮ ਦੀ ਵਰਖਾ

Naamcharcha

ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਹੋਈ ਰਾਮ-ਨਾਮ ਦੀ ਵਰਖਾ

ਸਰਸਾ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਨਾਮ ਚਰਚਾ ਹੋਈ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਾ ਕੇ ਕੀਤੀ ਗਈ। ਇਸ ਤੋਂ ਬਾਅਦ ਲੜੀਵਾਰ ਕਵੀਰਾਜ਼ਾਂ ਨੇ ਸ਼ਬਦ ਬੋਲੇ। ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰੂਹਾਨੀ ਬਚਨਾਂ ਨੂੰ ਸਕਰੀਨ ਰਾਹੀਂ ਸੁਣਾਇਆ ਗਿਆ। ਨਾਮ ਚਰਚਾ ਨੂੰ ਦੇਸ਼ ਅਤੇ ਵਿਦੇਸ਼ ਦੀ ਸਾਧ-ਸੰਗਤ ਲਾਈਵ ਸੋਸ਼ਲੀ ਮੀਡੀਆ ’ਤੇ ਦੇਖ ਰਹੀ ਸੀ। ਹੁੰਮਸ ਭਰੀ ਗਰਮੀ ਨੂੰ ਦੇਖਦੇ ਹੋਏ ਪੰਡਾਲ ’ਚ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ। ਨਾਮ ਚਰਚਾ ਉਪਰੰਤ ਸਾਧ-ਸੰਗਤ ਨੂੰ ਲੰਗਰ ਛਕਾਇਆ ਗਿਆ।

 

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here