ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਰਾਜਾ ਵੜਿੰਗ ਨੇ...

    ਰਾਜਾ ਵੜਿੰਗ ਨੇ ਸ਼ਹਿਰੀ ਪ੍ਰਧਾਨ ਨਰਿੰਦਰ ਲਾਲੀ ਨੂੰ ਕਾਂਗਰਸ ਚੋਂ ਕੱਢਿਆ

    ਬੀਤੇ ਦਿਨੀਂ ਕਾਂਗਰਸ ਤੋਂ ਵੱਖਰੇ ਹੋ ਕੇ ਲਾਇਆ ਸੀ ਧਰਨਾ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਨਰਿੰਦਰ ਪਾਲ ਲਾਲੀ ( Narendra Lali) ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਨਰਿੰਦਰਪਾਲ ਲਾਲੀ ਵੱਲੋਂ ਬੀਤੇ ਦਿਨੀਂ ਕਾਂਗਰਸ ਤੋਂ ਵੱਖ ਹੋ ਕੇ ਆਪਣਾ ਧਰਨਾ ਲਗਾਇਆ ਗਿਆ ਸੀ। ਨਰਿੰਦਰ ਲਾਲੀ ਸਿੱਧੂ ਧੜੇ ਨਾਲ ਸਬੰਧਤ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਰਾਜਾ ਵੜਿੰਗ ਵੱਲੋਂ ਉਨ੍ਹਾਂ ਨੂੰ ਧਰਨੇ ਸਬੰਧੀ ਕੋਈ ਵੀ ਸੰਦੇਸ਼ਾ ਨਹੀਂ ਲਾਇਆ। ਸੂਬਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਅੱਜ ਪੱਤਰ ਜਾਰੀ ਕਰਦਿਆਂ ਨਰਿੰਦਰਪਾਲ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਛੇ ਸਾਲਾਂ ਲਈ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here