ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 21, 2026
More
    Home Breaking News Bhai Dooj Wis...

    Bhai Dooj Wishes : ਭਾਈ ਭੈਣ ਦੇ ਤਿਉਹਾਰ ਨੂੰ ਪੂਜਨੀਕ ਗੁਰੂ ਜੀ ਨੇ ਇਸ ਤਰ੍ਹਾਂ ਬਣਾਇਆ ਖਾਸ

    Bhai Dooj Wishes : ਭਾਈ ਭੈਣ ਦੇ ਤਿਉਹਾਰ ਨੂੰ ਪੂਜਨੀਕ ਗੁਰੂ ਜੀ ਨੇ ਇਸ ਤਰ੍ਹਾਂ ਬਣਾਇਆ ਖਾਸ

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਇੰਸਟਾਗ੍ਰਾਮ ਚੈਨਲ saintdrmsginsan ’ਤੇ ਇੱਕ ਵੀਡੀਓ ਅਪਲੋਡ ਕੀਤੀ ਹੈ। ਜ਼ਿਕਰਯੋਗ ਹੈ ਕਿ ਵੀਡੀਓ ’ਚ ਪੂਜਨੀਕ ਗੁਰੂ ਜੀ ਰੋਜ਼ਾਨਾ ਯੂ-ਟਿਊਬ ਚੈਨਲ ਅਤੇ ਇੰਸਟਾਗ੍ਰਾਮ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦੇ ਰਹੇ ਹਨ। ਵੀਡੀਓ ਵਿੱਚ, ਗੁਰੂ ਜੀ ਨੇ ਭਾਈ ਦੂਜ ਦੀਆਂ ਸਮੂਹ ਵੀਰਾਂ ਅਤੇ ਭੈਣਾਂ ਨੂੰ ਵਧਾਈਆਂ ਦਿੱਤੀਆਂ ਹਨ। ਆਉ ਸੁਣੀਏ ਪੂਜਨੀਕ ਗੁਰੂ ਜੀ ਦੀ ਬਾਣੀ

    https://www.instagram.com/reel/CkKJgwhqHDx/?utm_source=ig_embed&ig_rid=40bf8a58-082a-4458-9b32-8f30bf3b36be

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here