Elon Musk ਨੇ ਪਰਾਗ ਨੂੰ ਕੀਤਾ ਬਾਹਰ
ਨਵੀਂ ਦਿੱਲੀ। ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ (Elon Musk) ਨੇ ਟਵਿਟਰ ਦਾ ਮਾਲਕ ਬਣਦੇ ਹੀ ਐਕਸ਼ਨ ਲਿਆ ਹੈ। ਪੂਰੇ ਸੌਦੇ ਦੀ ਨਿਗਰਾਨੀ ਕਰਨ ਵਾਲੇ ਵਿਅਕਤੀ ਦੇ ਅਨੁਸਾਰ, ਐਲੋਨ ਮਸਕ ਦੁਆਰਾ ਟਵਿੱਟਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਕੰਪਨੀ ਦੇ ਸੀਈਓ ਪਰਾਗ ਅਗਰਵਾਲ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਪੂਰੇ ਮਾਮਲੇ ’ਤੇ ਟਵਿਟਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ ਪਰਾਗ ਅਗਰਵਾਲ ਨੂੰ ਕੰਪਨੀ ਤੋਂ ਕੱਢਿਆ ਜਾਂਦਾ ਹੈ ਤਾਂ ਟਵਿਟਰ ਨੂੰ ਉਨ੍ਹਾਂ ਨੂੰ ਵੱਡੀ ਰਕਮ ਅਦਾ ਕਰਨੀ ਪਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ