ਸਾਡੇ ਨਾਲ ਸ਼ਾਮਲ

Follow us

15.1 C
Chandigarh
Friday, February 13, 2026
More
    Home Breaking News ਭਾਜਪਾ ਵਰਕਿੰਗ ...

    ਭਾਜਪਾ ਵਰਕਿੰਗ ਕਮੇਟੀ ‘ਚ ਅਮਰਿੰਦਰ ਤੇ ਜਾਖੜ ਨੂੰ ਦਿੱਤੀ ਵੱਡੀ ਜਿੰਮੇਵਾਰੀ

    Congress government

    ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਨੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਦੋਵੇਂ ਦਿੱਗਜਾਂ ਨੂੰ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ।

    ਭਾਜਪਾ ਵੱਲੋਂ ਜਾਰੀ ਜਥੇਬੰਦਕ ਨਿਯੁਕਤੀ ਪੱਤਰ ਜਾਰੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਤੋਂ ਇਲਾਵਾ ਰਾਣਾ ਗੁਰਮੀਤ ਸੋਢੀ ਅਤੇ ਮਨੋਰੰਜਨ ਕਾਲੀਆ ਨੂੰ ਕੌਮੀ ਕਾਰਜਕਾਰਨੀ ਕਮੇਟੀ ਦੇ ਵਿਸ਼ੇਸ਼ ਸੱਦੇ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨੌਜਵਾਨ ਆਗੂ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here