ਸਾਡੇ ਨਾਲ ਸ਼ਾਮਲ

Follow us

24.5 C
Chandigarh
Sunday, February 15, 2026
More
    Home Breaking News ਬਜ਼ੁਰਗ ਔਰਤ ਦੀਆ...

    ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ

    (ਗੁਰਜੀਤ) ਭੁੱਚੋ ਮੰਡੀ । ਸਥਾਨਕ ਗੁਰੂ ਅਰਜਨ ਦੇਵ ਨਗਰ ਦੇ ਵਾਰਡ ਨੰਬਰ 7 ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਇੱਕ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਅੰਗੂਰੀ ਦੇਵੀ ਘਰ ਦਾ ਗੇਟ ਬੰਦ ਕਰਨ ਆਈ ਸੀ ਕਿ ਅਚਾਨਕ ਆਏ ਦੋ ਮੋਟਰਸਾਈਕਲ ਸਵਾਰਾਂ ਨੇ ਜਬਰਦਸਤੀ ਮਹਿਲਾ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ ਅਤੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਚੌਂਕੀ ਇੰਚਾਰਜ ਗੋਬਿੰਦ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here