ਸਾਡੇ ਨਾਲ ਸ਼ਾਮਲ

Follow us

13 C
Chandigarh
Monday, February 2, 2026
More
    Home Breaking News ਨੌਜਵਾਨ ਦਾ ਬੇਰ...

    ਨੌਜਵਾਨ ਦਾ ਬੇਰਹਿਮੀ ਨਾਲ ਕਤਲ

    Dhuri News

    ਅੰਮ੍ਰਿਤਸਰ। ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ । ਦੱਸਿਆ ਜਾ ਰਿਹਾ ਹੈ ਕਿ 22 ਸਾਲਾਂ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਮੰਗਲਵਾਰ ਰਾਤ 11:30 ਵਜੇ ਦੀ ਹੈ। ਜਾਣਕਾਰੀ ਅਨੁਸਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਹਿਲਾਂ ਬਾਪ-ਬੇਟੇ ਨੇ ਮਿਲ ਕੇ ਨੌਜਵਾਨ ਨੂੰ ਕੁੱਟਿਆ। ਜਦੋਂ ਲੋਕਾਂ ਨੇ ਪੀੜਤ ਨੂੰ ਛੁਡਵਾਇਆ ਤਾਂ ਪਿੱਛੇ ਜਾ ਕੇ ਉਸ ਦੀ ਛਾਤੀ ’ਤੇ ਗੋਲੀਆਂ ਦਾਗ ਦਿੱਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here