ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ ਵੱਡੀ ਜਾਣਕਾਰੀ

Bhagwant Mann
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਫੋਟੋ ਆਪਣੇ ਟਵੀਟਰ ਹੈਂਡਲ ’ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁਣਵੱਤਾਪੂਰਣ ਸਿੱਖਿਆ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ। ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਾਡੀ ਪਹਿਲ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।

ਪੜ੍ਹੋ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ