ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ (Jeeti Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਅਮਰਜੀਤ ਸਿੰਘ ਦੀ ਬਤੌਰ ਕੌਂਸਲਰ ਮੈਂਬਰਸ਼ਿਪ ਰੱਦ ਕਰਨ ਵਾਲੇ ਪੰਜਾਬ ਸਰਕਾਰ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਗਈ ਹੈ ਇਸ ਨਾਲ ਹੀ ਅਮਰਜੀਤ ਸਿੰਘ ਸਿੱਧੂ (Amarjit Singh-Jeeti Sidhu) ਪਹਿਲਾਂ ਵਾਂਗ ਨਗਰ ਨਿਗਮ ਮੋਹਾਲੀ ਦੇ ਮੇਅਰ ਬਣੇ ਰਹਿਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਹਟਾਇਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ 2023 ਨੂੰ ਹਾਈਕੋਰਟ ਵਿਚ ਹੋਏਗੀ, ਜਿੱਥੇ ਕਿ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣਾ ਹੋਏਗਾ। (Amarjit Singh-Jeeti Sidhu)
ਤਾਜ਼ਾ ਖ਼ਬਰਾਂ
MSG: ਸਤਿਗੁਰੂ ਜੀ ਨੇ ਦਇਆ ਮਿਹਰ ਰਹਿਮਤ ਕਰਕੇ ਬਚਾਈ ਸ਼ਰਧਾਲੂ ਦੀ ਜ਼ਿੰਦਗੀ
ਪ੍ਰੇਮੀ ਦਲ ਸਿੰਘ ਅਬੋਹਰ ਸ਼ਹਿਰ...
Bathinda Police : ਕਾਲੀ ਥਾਰ ’ਚ ‘ਚਿੱਟੇ’ ਦਾ ਧੰਦਾ ਕਰਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ
(ਸੁਖਜੀਤ ਮਾਨ) ਬਠਿੰਡਾ। ਬਠਿੰ...
Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ
ਕਿਸਾਨ ਆਗੂ ਜਗਜੀਤ ਸਿੰਘ ਡੱਲੇ...
Lawyers Strike: ਵਕੀਲਾਂ ਨੇ ਜ਼ਿਲ੍ਹਾ ਅਦਾਲਤਾਂ ਅੱਗੇ ਕੀਤੀ ਕੰਮ ਛੋੜ ਹੜਤਾਲ
ਮਾਮਲਾ ਪਠਾਨਕੋਟ ਵਿਖੇ ਵਕੀਲ ਤ...
PM SHRI Schools: ਪੀਐਮ ਸ੍ਰੀ ਕੇਂਦਰੀ ਵਿਦਿਆਲਿਆ ’ਚ ਪੁਸਤਕ ਤੋਹਫਾ ਉਤਸ਼ਵ ਬੜੀ ਧੂਮਧਾਮ ਨਾਲ ਮਨਾਇਆ
ਬੱਚਿਆਂ ਨੂੰ ਆਪਣੀਆਂ ਕਿਤਾਬਾਂ...
PRTC Employees Protest: ਪੀਆਰਟੀਸੀ ਮੁਲਾਜ਼ਮਾਂ ਦਾ ਧਰਨਾ, 2 ਘੰਟੇ ਬੱਸ ਸਟੈਂਡ ਬੰਦ ਕਰਕੇ ਪੰਜਾਬ ਦੇ ਬਜਟ ਦੀਆਂ ਕਾਪੀਆਂ ਸਾੜੀਆਂ
7-8-9 ਅਪ੍ਰੈਲ ਨੂੰ ਚੱਕਾ ਜਾ...
War on Drugs: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕਾਰਵਾਇਆ ਪ੍ਰਣ
War on Drugs: ਅਧਿਆਪਕਾਂ ਵੱ...
Resham Kaur: ਮਸ਼ਹੂਰ ਸੂਫ਼ੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਹੋਇਆ ਅੰਤਿਮ ਸੰਸਕਾਰ
Resham Kaur: ਜਲੰਧਰ, (ਆਈਏਐ...