ਬਰਨਾਲਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG Live) ਨੇ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜਿਲਾ ਬਾਗਪਤ, ਉੱਤਰ ਪ੍ਰਦੇਸ਼ ਤੋਂ ਯੂਟਿਊਬ ਚੈਨਲ ‘ਤੇ ਲਾਈਵ ਹੋ ਕੇ ਦੇਸ਼-ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਦਰਸ਼ਨ ਦਿੱਤੇ ਅਤੇ ਆਪਣੇ ਅਨਮੋਲ ਬਚਨਾਂ ਨਾਲ ਨਿਹਾਲ ਕੀਤਾ। ਤੁਹਾਨੂੰ ਦੱਸ ਦਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਰਨਾਵਾ ਆਸ਼ਰਮ ’ਚ ਪਧਾਰਨ ਦੀ ਖੁਸ਼ਖਬਰੀ ਸੁਣ ਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਖੁਸ਼ੀ ਨਾਲ ਝੂਮ ਰਹੀ ਹੈ।
ਤਾਜ਼ਾ ਖ਼ਬਰਾਂ
IND vs AUS: ਵਿਸ਼ਵ ਚੈਂਪੀਅਨ ਭਾਰਤ ਦਾ ਅੱਜ ਕੰਗਾਰੂਆਂ ਨਾਲ ਮੁਕਾਬਲਾ, ਬੁਮਰਾਹ ਕਰਨਗੇ ਵਾਪਸੀ
ਏਸ਼ੀਆ ਕੱਪ ਜਿੱਤ ਤੋਂ ਬਾਅਦ ਭਾ...
Cyclone Montha: ਆਂਧਰਾ ਪ੍ਰਦੇਸ਼ ’ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ, ਕੇਂਦਰ ਸਰਕਾਰ ਵੱਲੋਂ ਮੱਦਦ ਦਾ ਭਰੋਸਾ
Cyclone Montha: ਨਵੀਂ ਦਿੱਲ...
Desert Greenery Project: ਰੇਗਿਸਤਾਨ ਦੀ ਰੇਤ ’ਚ ਵਧੇਗੀ ਹਰਿਆਲੀ
Desert Greenery Project: ...
ਸੇਵਾ ਤੇ ਸਿਮਰਨ ਸਤਿਸੰਗੀ ਦੇ ਅਨਮੋਲ ਗਹਿਣੇ ਹਨ: ਪੂਜਨੀਕ ਗੁਰੂ ਜੀ
(ਸੱਚ ਕਹੂੰ ਨਿਊਜ਼) ਸਰਸਾ। Sai...
Punjab Schools News: ਪੰਜਾਬ ਦੇ ਸਕੂਲਾਂ ਦੀ ਮਾੜੀ ਹਾਲਤ ’ਤੇ ਹਾਈਕੋਰਟ ਦੀ ਸਰਕਾਰ ਨੂੰ ਝਾੜ
Punjab Schools News: (ਐੱਮ...
Amloh Road News: ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਅਧੀਨ ਆਉਂਦੀਆਂ ਲਿੰਕ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ
Amloh Road News: (ਅਨਿਲ ਲੁ...
Digital Arrest: ਡਿਜੀਟਲ ਗ੍ਰਿਫ਼ਤਾਰੀ ਰਾਹੀਂ ਬਜ਼ੁਰਗ ਜੋੜੇ ਨਾਲ 58 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਛੇ ਹੋਰ ਮੁਲਜ਼ਮ ਗ੍ਰਿਫ਼ਤਾਰ
Digital Arrest: ਮੁੰਬਈ, (ਆ...














