ਫ਼ਰੀਦਕੋਟ (ਸੱਚ ਕਹੂੰ ਨਿਊਜ਼)। ਵਿਜੀਲੈਂਸ ਬਿਊਰੋ ਨੇ ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ (Kushaldeep Singh Kiki Dhillon) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ। ਦਫਤਰ ਫਰੀਦਕੋਟ ’ਚ ਕਿੱਕੀ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਵਿਜੀਲੈਂਸ ਪਹਿਲਾਂ ਹੀ ਆਪਣੇ ਪੱਧਰ ’ਤੇ ਜਾਂਚ ਕਰ ਰਹੀ ਸੀ, ਹੁਣ ਫਿਜ਼ੀਕਲ ਜਾਂਚ ਲਈ ਬੁਲਾਇਆ ਗਿਆ ਹੈ। ਦੂਜੇ ਪਾਸੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਆਪਣੇ ਵਕੀਲ ਨਾਲ ਵਿਜੀਲੈਂਸ ਦਫ਼ਤਰ ਪੁੱਜੇ।
ਤਾਜ਼ਾ ਖ਼ਬਰਾਂ
Jalalabad News: ਜਲਾਲਾਬਾਦ ਦੇ ਵਾਸੀਆਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ ਖੁਸ਼ਖਬਰੀ, ਜਾਣੋ
ਜਲਾਲਾਬਾਦ ਦੇ ਵਾਸੀਆਂ ਨੂੰ ਪੀ...
PM Modi: ਬੰਗਲੁਰੂ ਮੈਟਰੋ ਦੀ ਯੈਲੋ ਲਾਈਨ ਦਾ ਉਦਘਾਟਨ, ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨਾਲ ਕੀਤੀ ਯਾਤਰਾ
PM Modi: ਬੰਗਲੁਰੂ, (ਆਈਏਐਨਐ...
Road Accident: ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਬਾਈਕ ਦੀ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
Road Accident: ਸਰਾਏਕੇਲਾ, ...
MSG Bhartiya Khel Gaon: ਐਮਐਸਜੀ ਭਾਰਤੀ ਖੇਲ ਗਾਂਵ ’ਚ ਦੋ-ਰੋਜ਼ਾ ਰਾਸ਼ਟਰੀ ਖੇਡ ਮੁਕਾਬਲੇ ਸ਼ੁਰੂ
MSG Bhartiya Khel Gaon: ਸ...
Anmol Gagan Maan: ਵਿਧਾਨ ਸਭਾ ਕਮੇਟੀ ਤੋਂ ਬਾਹਰ ਹੋਈ ਵਿਧਾਇਕ ਅਨਮੋਲ ਗਗਨ ਮਾਨ, ਜਾਣੋ ਕਿਸਨੂੰ ਮਿਲੀ ਜਿੰਮੇਵਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)।...
Health Tips: ਰਾਤ ਨੂੰ ਵਾਰ-ਵਾਰ ਪਿਆਸ ਲੱਗਣਾ, ਕੀ ਇਹ ਕਿਸੇ ਗੰਭੀਰ ਬਿਮਾਰੀ ਦੇ ਸੰਕੇਤ ਤਾਂ ਨਹੀਂ?
ਅਨੁ ਸੈਣੀ। Health Tips: ਕਈ...
Beas River: ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਮੰਡਰਾ ਰਿਹੈ ਖਤਰਾ! ਲੋਕਾਂ ’ਚ ਦਹਿਸ਼ਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼)।...
Yamuna Water Level: ਯਮੁਨਾ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਕਰੀਬ, ਪ੍ਰਸ਼ਾਸਨ ਅਲਰਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼...
Government School Admissions Drop: ਕਿਉਂ ਘਟ ਰਿਹੈ ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਦਾਖ਼ਲਿਆਂ ਦਾ ਰੁਝਾਨ?
Government School Admissi...
Railway News: ਦੀਵਾਲੀ ਸਬੰਧੀ ਹੁਣੇ ਹੀ ਭਾਰਤੀ ਰੇਲਵੇ ਨੇ ਦਿੱਤੀ ਵੱਡੀ ਖੁਸ਼ਖਬਰੀ, ਜਾਣੋ
ਨਵੀਂ ਦਿੱਲੀ। Railway News:...