- ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਬੰਪਰ ਭਰਤੀ (Punjab Police Recruitment)
ਕਿਵੇਂ ਕਰਈਏ ਅਪਲਾਈ
ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਟ ਹੋਣਾ ਜ਼ਰੂਰੀ ਹੈ, ਜਦੋਂਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ।
ਨੌਜਵਾਨਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਜਾ ਕੇ ਇਸ ਅਹੁਦੇ ਲਈ ਅਪਲਾਈ ਕਰਨਾ ਹੋਵੇਗਾ। ਅਤੇ ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਨੰਬਰ 02261306245 ਜਾਰੀ ਕੀਤਾ ਗਿਆ ਹੈ। ਕਾਂਸਟੇਬਲ ਨੂੰ ਤਨਖਾਹ ਸਕੇਲ ਮਿਤੀ 29-12-2020 ਅਨੁਸਾਰ 19,900 ਪ੍ਰਤੀ ਮਹੀਨਾ ਮਿਲੇਗਾ। 18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ। ਪੁਰਸ਼ਾਂ ਲਈ ਕੱਦ 5 ਫੁੱਟ 7 ਇੰਚ ਅਤੇ ਔਰਤਾਂ ਲਈ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।