ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਮਨੀਸ਼ ਗੁਲਾਟੀ ਨ...

    ਮਨੀਸ਼ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾਇਆ

    Manish Gulati

    ਕਾਰਜਕਾਲ ਚ ਵਾਧਾ ਲਿਆ ਗਿਆ ਵਾਪਿਸ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manish Gulati) ਨੂੰ ਅਹੁਦੇ ਤੋਂ ਹਟ ਦਿੱਤਾ ਹੈ। ਪੰਜਾਬ ਸਰਕਾਰ ਦੇ ਸੋਸ਼ਲ ਸਕਿਊਰਿਟੀ ਮਹਿਲਾ ਤੇ ਬਾਲ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਿਕ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਵੱਜੋਂ ਦੂਜੀ ਵਾਰ ਨਿਯੁਕਤ ਕੀਤਾ ਜਾਣਾ ਸੰਭਵ ਨਹੀਂ ਸੀ। ਜਿਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲਿਆ ਜਾਂਦਾ ਹੈ। (Manish Gulati)

    Manish Gulati

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here