ਸਾਡੇ ਨਾਲ ਸ਼ਾਮਲ

Follow us

25.1 C
Chandigarh
Thursday, February 19, 2026
More
    Home Breaking News ਅੱਗ ਲੱਗਣ ਨਾਲ ...

    ਅੱਗ ਲੱਗਣ ਨਾਲ ਸੜ ਕੇ ਸੁਆਹ ਹੋਇਆ ਆਸ਼ਿਆਨਾ

    Shimla News

    ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ’ਚ ਸ਼ਿਮਲਾ ਜ਼ਿਲ੍ਹੇ (Shimla News) ਦੇ ਚੌਪਾਲ ਉੱਪ ਉੱਪ ਮੰਡਲ ਦੇ ਤਹਿਤ ਖਲੰਤੂ ਬਾਮਨੋਲ ਪਿੰਡ ’ਚ ਇੱਕ ਕੱਚੇ ਮਕਾਲ ’ਚ ਵੀਰਵਾਰ ਦੀ ਰਾਤ ਭਿਆਨਕ ਅੱਗ ਲੱਗਣ ਨਾਲ ਘਰ ਸੜ ਕੇ ਸੁਆਹ ਹੋ ਗਿਆ। ਸੂਬਾ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਇਸ ਦੀ ਪੁਸ਼ਟੀ ਕੀਤੀ ਹੈ।

    ਕੀ ਹੈ ਮਾਮਲਾ | Shimla News

    ਐੱਸਡੀਐੱਮਏ ਨੇ ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ’ਚ ਕਿਹਾ ਕਿ ਬਾਲਕ ਰਾਮ ਦੇ ਕੱਚੇ ਮਕਾਨ ’ਚ ਅੱਗ ਲੱਗ ਗਈ ਜਿਸ ਨਾਲ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਗ ਐਤਵਾਰ ਸ਼ਾਮ ਸੱਤ ਵਜੇ ਲੱਗੀ ਸੀ। ਬਾਅਦ ’ਚ ਸਥਾਨਕ ਲੋਕਾਂ ਨੇ ਇਸ ’ਤੇ ਕਾਬੂ ਪਾਇਆ। ਗਨੀਮਤ ਰਹੀ ਕਿ ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਨਾਲ 7.20 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ। ਪੀੜਤ ਪਰਿਵਾਰ ਨੂੰ 10 ਹਜ਼ਾਰ ਰੁਪਏ ਦੀ ਤੁਰੰਤ ਮਾਲੀ ਸਹਾਇਤਾ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here