ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਬਦਲਦੇ ਮੌਸਮ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਸਕੂਲਾਂ ਦੇ ਸਮੇਂ ’ਚ ਬਦਲਾਅ ਲਈ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਅਨੁਸਾਰ ਇੱਕ ਸ਼ਿਫ਼ਟ ਵਾਲੇ ਸਕੂਲ ਸਵੇਰੇ 8:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ। ਉੱਥੇ ਹੀ ਦੋ ਸ਼ਿਫ਼ਟਾਂ ਵਾਲੇ ਸਕੂਲਾਂ ਦੀ ਪਹਿਲੀ ਸ਼ਿਫ਼ਟ ਸਵੇਰੇ 7:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੇਗੀ। ਉਥੇ ਹੀ ਦੂਜੀ ਸਿਰਫ਼ ਦੁਪਹਿਰ 12:45 ਤੋਂ ਸ਼ਾਮ 6:15 ਤੱਕ ਹੋਵੇਗੀ।
ਤਾਜ਼ਾ ਖ਼ਬਰਾਂ
Japan Prime Minister Resigns: ਜਾਪਾਨ ਦੇ ਪੀਐਮ ਨੇ ਦਿੱਤਾ ਅਸਤੀਫਾ, ਜਾਣੋ ਕਾਰਨ
ਪਾਰਟੀ ਨੂੰ ਵੰਡਣ ਤੋਂ ਰੋਕਣ ਲ...
Aryna Sabalenka: ਵਿਸ਼ਵ ਨੰਬਰ ਇੱਕ ਖਿਡਾਰਨ ਸਬਾਲੇਂਕਾ ਨੇ ਲਗਾਤਾਰ ਦੂਜਾ ਯੂਐਸ ਓਪਨ ਖਿਤਾਬ ਜਿੱਤਿਆ
ਫਾਈਨਲ ’ਚ ਅਨੀਸਿਮੋਵਾ ਨੂੰ ਹਰ...
Holidays: ਪੰਜਾਬ ‘ਚ ਛੁੱਟੀਆਂ ਦੌਰਾਨ ਸਕੂਲਾਂ ਲਈ ਆਈ ਵੱਡੀ ਖਬਰ, ਸਿੱਖਿਆ ਮੰਤਰੀ ਨੇ ਹਦਾਇਤਾਂ ਕੀਤੀਆਂ ਜਾਰੀ
Holidays: ਚੰਡੀਗੜ੍ਹ। ਪੰਜਾਬ...
Punjab Flood 2025: ਪੰਜਾਬ ’ਚ ਹੜ੍ਹ ਸੰਕਟ, ਪੀਐਮ ਮੋਦੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਾਰੀਖ ਤੈਅ
ਨਵੀਂ ਦਿੱਲੀ (ਏਜੰਸੀ)। Punja...
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
ਸੂਬੇ ਵਿੱਚ 139 ਰਾਹਤ ਕੈਂਪ ਜ...
Punjab News: ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ
Punjab News: ਕੇਂਦਰ ਤੋਂ ਮੰ...
Student Teacher Relationship: ਸਕੂਲਾਂ ’ਚ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਰਿਸ਼ਤੇ ਦੀ ਅਹਿਮੀਅਤ
Student Teacher Relations...
Punjab Floods: ਪੰਜਾਬ ’ਚ ਨਹੀਂ ਰੁਕ ਰਿਹਾ ਹੈ ਹੜ੍ਹਾਂ ਦਾ ਕਹਿਰ, ਹੁਣ ਮਾਲਵੇ ਦੇ ਕਈ ਜ਼ਿਲ੍ਹਿਆਂ ’ਚ ਬੁਰੇ ਹਾਲਾਤ
Punjab Floods: ਲੁਧਿਆਣਾ ਦੇ...
Monsoon Flood Risks: ਜਲਵਾਯੂ ਬਦਲਾਅ ਨਾਲ ਵਧ ਰਿਹਾ ਮਾਨਸੂਨ ’ਚ ਹੜ੍ਹ ਦਾ ਖ਼ਤਰਾ
Monsoon Flood Risks: ਜਲਵਾ...
Bhagwant Mann ਨੂੰ ਹਟਾਉਣ ਦੀ ਅਫ਼ਵਾਹ ‘ਝੂਠੀ’, ਸਿਹਤ ’ਚ ਕਾਫ਼ੀ ਸੁਧਾਰ, ਕੈਬਨਿਟ ਮੰਤਰੀਆਂ ਨੇ ਪੁੱਛਿਆ ਹਾਲ
ਆਪ ਇੰਚਾਰਜ਼ ਮਨੀਸ਼ ਸਿਸੋਦੀਆ ਨੇ...