ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News ਪੰਜਾਬ ਕੈਬਨਿਟ ...

    ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

    Chief Minister

    ਬਜ਼ਟ ਪੇਸ਼ ਕਰਨ ਤੋਂ ਬਾਅਦ ਹੋਵੇਗੀ ਮੀਟਿੰਗ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦਾ ਬਜ਼ਟ ਭਲਕੇ 10 ਮਾਰਚ 2023 ਨੂੰ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਬਾਅਦ ਦੁਪਹਿਰ ਵੇਲੇ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ 10 ਮਾਰਚ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 3:30 ਵਜੋਂ ਹੋਣ ਜਾ ਰਹੀ ਹੈ। ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਵੇਗੀ।

    ਇਸ ਮੀਟਿੰਗ ਦੌਰਾਨ ਪੰਜਾਬ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ 10 ਮਾਰਚ ਨੂੰ ਸਵੇਰੇ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਜ਼ਟ ਪੇਸ਼ ਕਰੇਗੀ ਅਤੇ ਉਸ ਤੋਂ ਬਾਅਦ ਹੀ ਪੰਜਾਬ ਕੈਬਨਿਟ ਦੀ ਮਟਿੰਗ ਹੋਵੇਗੀ। ਦੇਖੋ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਲੈਟਰ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here