ਸੁਰਜੀਤ ਹਾਕੀ ਸੁਸਾਇਟੀ ਦੇ ਉੱਪ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨਹੀਂ ਰਹੇ

Baldev Singh Randhawa

ਜਲੰਧਰ (ਸੱਚ ਕਹੂੰ ਨਿਊਜ਼)। ਸੁਰਜੀਤ ਹਾਕੀ ਸੁਸਾਇਟੀ ਦੇ ਸੰਸਥਾਪਕ ਮੈਂਬਰ ਤੇ ਉੱਪ ਪ੍ਰਧਾਨ ਬਲਦੇਵ ਸਿੰਘ ਰੰਧਾਵਾ (Baldev Singh Randhawa) ਦਾ ਲੰਮੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦੇਹਾਂਤ ਹੋ ਗਿਆ। ਸੁਰਜੀਤ ਹਾਕੀ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਖੇਡ ਜਗਤ ’ਚ ਭਾਊ ਦੇ ਨਾਂਅ ਨਾਲ ਪ੍ਰਸਿੱਧ ਬਲਦੇਵ ਰੰਧਾਵਾ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ ਇੱਕ ਵਜੇ ਮਾਡਲ ਟਾਊਟ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here