ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 14, 2026
More
    Home Breaking News 23 ਮਾਰਚ ਨੂੰ ਇ...

    23 ਮਾਰਚ ਨੂੰ ਇਸ ਜਿਲੇ ‘ਚ ਰਹੇਗੀ ਛੁੱਟੀ

    Holiday

    ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ 23 ਮਾਰਚ ਨੂੰ ਹੋਵੇਗੀ ਛੁੱਟੀ: ਗਗਨਦੀਪ ਸਿੰਘ

    ਫਾਜ਼ਿਲਕਾ (ਰਜਨੀਸ਼ ਰਵੀ)। ਸੇਵਾ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ (Holiday) ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।

    Holiday

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here