ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 12, 2026
More
    Home Breaking News ਵਿਆਹ ਬੰਧਨ &#8...

    ਵਿਆਹ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

    ਚੰਡੀਗੜ੍ਹ (ਸੱਚ ਕਹੂੰ ਨਿਊਜ)। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅੱਜ ਵਿਆਹ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਅੱਜ ਸਵੇਰੇ ਅੱਠ ਵਜੇ ਸ੍ਰੀ ਗੁਰੂਦੁਆਰਾ ਭੰਭੌਰ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਇਆ। ਉਨ੍ਹਾਂ ਨੇ ਆਈਪੀਐੱਸ ਜਯੋਤੀ ਯਾਦਵ ਨਾਲ ਵਿਆਹ ਕਰਵਾਇਆ। ਆਨੰਦ ਕਾਰਜ ਪ੍ਰੋਗਰਾਮ ਮੌਕੇ ਸਿਰਫ਼ ਪਰਿਵਾਰ ਦੇ ਮੈਂਬਰ ਹੀ ਉਨ੍ਹਾਂ ਦੇ ਨਾਲ ਸ਼ਾਮਲ ਹੋਏ। ਦੱਸ ਦਈਏ ਕਿ ਜਯੋਤੀ ਯਾਦਵ 2019 ਬੈਚ ਦੀ ਆਈਪੀਐੱਸ ਅਧਿਕਾਰੀ ਹਨ, ਜੋ ਕਿ ਇਸ ਸਮੇਂ ਮਾਨਸਾ ’ਚ ਐੱਸਪੀ ਦੇ ਅਹੁਦੇ ’ਤੇ ਤਾਇਨਾਤ ਹਨ।

    Harjot Bains

    Harjot Bains

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here