ਬੈਂਗਲੁਰੂ (ਏਜੰਸੀ)। ਕਰਨਾਟਕ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਾਟਕ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ (PM Modi ) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਗਲੁਰੂ ਦੇ ਦਾਵਾਂਗੇਰੇ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਇੱਕ ਵਿਅਕਤੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟਰਾਂ ਦੀ ਵੀਡੀਓ ਰਾਹੀਂ ਸਾਹਮਣੇ ਆਈ ਹੈ। ਹਾਲਾਂਕਿ ਮੌਕੇ ’ਤੇ ਪੁਲਿਸ ’ਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।