ਸਾਡੇ ਨਾਲ ਸ਼ਾਮਲ

Follow us

19.2 C
Chandigarh
Thursday, February 26, 2026
More
    Home Breaking News ਅਮਰੀਕਾ ਦੇ ਗੁਰ...

    ਅਮਰੀਕਾ ਦੇ ਗੁਰਦੁਆਰੇ ’ਚ ਚੱਲੀਆਂ ਤਾਬੜਤੋੜ ਗੋਲੀਆਂ

    America

    ਕੈਲੀਫੋਰਨੀਆ (ਏਜੰਸੀ)। ਅਮਰੀਕਾ ਵਿੱਚ ਜਨਤਕ ਥਾਵਾਂ ਵਿੱਚ ਅਚਾਨਕ ਗੋਲੀਆਂ ਚਲਾ ਕੇ ਲੋਕਾਂ ਨੂੰ ਮਾਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਵਿਚ ਇਕ ਧਾਰਮਿਕ ਸਥਾਨ ‘ਤੇ ਦੋ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਦੱਸਿਆ ਕਿ ਗੋਲੀਬਾਰੀ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਮੰਦਿਰ ਵਿੱਚ ਦੁਪਹਿਰ 2:30 ਵਜੇ ਦੇ ਕਰੀਬ ਹੋਈ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਗੋਲੀਬਾਰੀ ਕਿਸੇ ਨਫ਼ਰਤੀ ਅਪਰਾਧ ਨਾਲ ਸਬੰਧਤ ਨਹੀਂ ਸੀ ਅਤੇ ਇਹ ਘਟਨਾ ਦੋ ਵਿਅਕਤੀਆਂ ਵਿਚਕਾਰ ਗੋਲੀਬਾਰੀ ਦੇ ਨਤੀਜੇ ਵਜੋਂ ਹੋਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here