ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਨਸਾਨੀਅਤ ਦੀ ਭਲਾਈ ਲਈ ਸੰਦੇਸ਼ ਲਗਾਤਾਰ ਆਉਂਦੇ ਰਹਿੰਦੇ ਹਨ। ਇਸੇ ਤਹਿਤ ਹੀ ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਰੀਲ ਅਪਲੋਡ ਕੀਤੀ ਗਈ ਹੈ। ਇਸ ਰੀਲ ਵਿੱਚ ਪੂਜਨੀਕ ਗੁਰੂ ਜੀ ਬੱਚਿਆਂ ਦੇ ਰਿਸ਼ਤੇ ਤੈਅ ਕਰਨ ਸਬੰਧੀ ਟਿਪਸ ਦੇ ਰਹੇ ਹਨ। ਵੀਡੀਓ ਦੇਖਣ ਲਈ ਇਸ Linik ’ਤੇ ਕਲਿੱਕ ਕਰੋ। ਜਾਂ ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ।
View this post on Instagram