ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਸਰੰਡਰ ਦੀਆਂ ਚਰ...

    ਸਰੰਡਰ ਦੀਆਂ ਚਰਚਾਵਾਂ ਦੌਰਾਨ ਸਾਹਮਣੇ ਆਇਆ ਅੰਮ੍ਰਿਤਪਾਲ

    Amritpal

    ਚੰਡੀਗੜ੍ਹ। ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਅੰਮਿ੍ਰਤਪਾਲ ਸਿੰਘ (Amritpal) ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਸਾਹਮਣੇ ਆਇਆ ਹੈ। ਉਸ ਨੇ ਲਾਈਵ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਹੈ। ਅੰਮਿ੍ਰਤਪਾਲ ਸਿੰਘ ਨੇ ਵਿਸਾਖੀ ਮੌਕੇ ਸਭ ਇਕੱਠੇ ਹੋਣ ਦੀ ਅਪੀਲ ਕੀਤੀ। ਉਸ ਨੇ ਕਿਹਾ ਕਿ ਮੈਂ ਬਿਲਕੁਲ ਠੀਕ-ਠਾਕ ਹਾਂ। ਉਸ ਨੇ ਆਪਣੇ-ਆਪ ਨੂੰ ਬੇਗੁਨਾਹ ਦੱਸਿਆ ਹੈ। ਉਸ ਨੇ ਕਿਹਾ ਕਿ ਗਿ੍ਰਫ਼ਤਾਰੀ ਜਿਵੇਂ ਵਾਹਿਗੁਰੂ ਨੇ ਚਾਹਿਆ ਉਸੇ ਤਰ੍ਹਾਂ ਹੋਵੇਗੀ। (Amritpal)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here