ਫਾਜ਼ਿਲਕਾ (ਰਜਨੀਸ਼ ਰਵੀ)। ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ (Bonded Labour) ਕਰਵਾਉਣੀ ਇੱਕ ਅਪਰਾਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਮਾਲਕ ਲੇਬਰ ਪਾਸੋਂ ਬੰਧੂਆ ਮਜ਼ਦੂਰੀ ਕਰਵਾਉਂਦਾ ਹੈ ਤਾਂ ਸ਼ਿਕਾਇਤ ਮਿਲਣ ’ਤੇ 24 ਘੰਟੇ ਅੰਦਰ ਹੀ ਸਬ ਡਵੀਜ਼ਨਲ ਵਿਜੀਲੈਂਸ ਕਮੇਟੀ ਟੀਮ ਮੌਕੇ ’ਤੇ ਪਹੁੰਚ ਕੇ ਬੰਧੂਆ ਮਜ਼ਦੂਰ ਨੂੰ ਛੁਡਵਾਏਗੀ ਅਤੇ ਬੰਧੂਆ ਮਜ਼ਦੂਰ ਦੇ ਪੁਨਰਵਾਸ ਸਬੰਧੀ ਬਣਦੀ ਸਹਾਇਤਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਵੇਗੀ। ਬੰਧੂਆ ਮਜ਼ਦੂਰੀ ਕਰਵਾਉਣ ਵਾਲੇ ਮਾਲਕ ਖਿਲਾਫ਼ ਉਕਤ ਐਕਟ ਦੀ ਧਾਰਾ 16, 17, 18 ਅਤੇ 19 ਅਨੁਸਾਰ ਤਿੰਨ ਸਾਲ ਤੱਕ ਦੀ ਸਜ਼ਾ/ਜੁਰਮਾਨਾ ਜਾਂ ਫਿਰ ਦੋਵੇ ਹੋ ਸਕਦੇ ਹਨ।
ਤਾਜ਼ਾ ਖ਼ਬਰਾਂ
Kisan Mahapanchayat: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ
ਜਗਜੀਤ ਸਿੰਘ ਡੱਲੇਵਾਲ ਕਰਨਗੇ ...
Railway News: ਰੇਲਵੇ ਫਿਰੋਜ਼ਪੁਰ ਡਿਵੀਜ਼ਨ ਨੇ ਵਿੱਤੀ ਸਾਲ ‘ਚ ਟਿਕਟ ਚੈਕਿੰਗ ਰਾਹੀਂ ਕਰੋੜਾਂ ਰੁਪਏ ਦਾ ਮਾਲੀਆ ਕੀਤਾ ਇਕੱਠਾ
Railway News: (ਜਗਦੀਪ ਸਿੰਘ...
Raikot News: ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲਾ ਕਲਯੁਗੀ ਨੂੰਹ-ਪੁੱਤ ਪੁਲਿਸ ਵੱਲੋਂ ਗ੍ਰਿਫਤਾਰ
Raikot News: (ਸ਼ਮਸ਼ੇਰ ਸਿੰਘ)...
Sunam College: ਸੁਨਾਮ ਕਾਲਜ ‘ਚ ਸੁਰੱਖਿਆ ਕਰਮਚਾਰੀਆਂ ਦੀ ਘਾਟ, ਕੰਧਾਂ ਟੱਪ ਆਉਂਦੇ ਨੇ ਸ਼ਰਾਰਤੀ ਅਨਸਰ
ਕੌਮੀ ਸਿੱਖਿਆ ਨੀਤੀ 2020 ਨੂੰ...
Annual Result: ਸਰਕਾਰੀ ਸੀ. ਸੈ. ਸਕੂਲ ਪੱਖੀਕਲਾਂ ’ਚ ਮਾਪੇ ਅਧਿਆਪਕ ਦੌਰਾਨ ਮਿਲਣੀ ਦੌਰਾਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨੇ
Annual Result: (ਗੁਰਪ੍ਰੀਤ ...
Punjab Congress: ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ
Punjab Congress: (ਅਨਿਲ ਲੁ...
Crime News: ਜੈਤੋ ਪੁਲਿਸ ਵੱਲੋਂ ਲੁੱਟਾ-ਖੋਹਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ
Crime News: (ਗੁਰਪ੍ਰੀਤ ਪੱਕ...
Sunam News: ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਸੁਨਾਮ ਅਤੇ ਮਹਿਲਾਂ ਦੀ ਅਨਾਜ ਮੰਡੀ ਦਾ ਨਿਰੀਖਣ
ਪੀਣ ਵਾਲੇ ਪਾਣੀ ਦੀ ਉਪਲੱਬਧਤਾ...
Motivational Quotes: ਬਲੀਦਾਨ ਇਸ ਤਰ੍ਹਾਂ ਰਹਿੰਦੀ ਦੁਨੀਆਂ ਤੱਕ ਕੀਤਾ ਜਾਂਦੈ ਯਾਦ
ਅਨੋਖਾ ਬਲਿਦਾਨ | Motivation...
Bangladesh News: ਦੂਸ਼ਿਤ ਸਟ੍ਰੀਟ ਫੂਡ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਬਿਮਾਰ, ਪੁਲਿਸ ਜਾਂਚ ’ਚ ਜੁਟੀ
Bangladesh News: ਢਾਕਾ, (ਆ...