ਸਾਡੇ ਨਾਲ ਸ਼ਾਮਲ

Follow us

18.9 C
Chandigarh
Thursday, February 19, 2026
More
    Home Breaking News ਡਾ. ਰਾਮ ਪਾਲ ਮ...

    ਡਾ. ਰਾਮ ਪਾਲ ਮਿੱਤਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨਿਯੁਕਤ

    Animal Department Of Punjab

    (ਸੱਚ ਕਹੂੰ ਬਿਊਰੋ) ਚੰਡੀਗੜ੍ਹ। ਪੰਜਾਬ ਸਰਕਾਰ ਨੇ ਡਾ. ਰਾਮ ਪਾਲ ਮਿੱਤਲ ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।  ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਡਾ. ਰਾਮ ਪਾਲ ਮਿੱਤਲ ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਿਚ ਹੀ ਸੰਯੁਕਤ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਡਾਇਰੈਕਟਰ ਦੇ ਤੌਰ ‘ਤੇ ਪਦ-ਉਨਤ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here