ਮਾਤਾ ਦੀ ਬਰਸੀ ’ਤੇ ਦਿੱਤਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ

Welfare Work

(ਐੱਮ ਕੇ ਸ਼ਾਇਨਾ ) ਡੇਰਾਬੱਸੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਡੇਰਾ ਬੱਸੀ ਦੇ ਪਿੰਡ ਮੁਬਾਰਕਪੁਰ ਦੇ ਪ੍ਰੇਮੀ ਕਸ਼ਮੀਰੀ ਲਾਲ ਇੰਸਾਂ ਨੇ ਆਪਣੇ ਮਾਤਾ ਦੀ ਬਰਸੀ ਮੌਕੇ ਦੋ ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਾਸ਼ਨ ਦੇ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ